ਰਚਨਾਵਾ ਯੂਨਿਕੋਡ ਵਿੱਚ ਹੀ ਸਵੀਕਾਰ ਹੋਣ ਗੀਆਂ
ਬਲੋਗ ਸਾਂਦਲਬਾਰ ਵਿਚ ਪੋਸਟਿੰਗ ਲਈ ਰਚਨਾਵਾਂ ਭੇਜਣ ਦਾ
ਈ-ਮੇਲ ਪਤਾ
ਧਨਵਾਦ
-admin ਸਾਂਦਲਬਾਰ
{ਸਿਰਜਣਾ ਦੇ ਪਲ ਮਿਲੇ ਨੇ, ਸਿਰਜਣਾ ਦੀ ਲੋਰ ਹੈ, ਏਹ ਦੁਨੀਆਂ ਹੋਰ ਐਪਰ ਓਹ ਜਗਤ ਕੁਝ ਹੋਰ ਹੈ। ਏਸ ਦੁਨੀਆਂ ਕੁਹਜ ਹੈੱ ਤਾਂ ਸੁਹਜ ਹੈ ਜੀ ਉਸ ਗਰਾਂ, ਏਸ ਦੁਨੀਆਂ ਤਲਖੀਆਂ ਤੇ ਸਹਿਜ ਓਥੇ ਤੋਰ ਹੈ। ਸ਼ੋਰ ਏਥੇ ਹਰ ਘੜੀ ਤਾਂ ਸੁਰ ਸਜੀਲੇ ਉਸ ਤਰਫ, ਓਸ ਨਗਰੀਂ ਵੰਝਲੀ, ਏਥੇ ਤਾਂ ਬਾਂਸੀ-ਪੋਰ ਹੈ। ਧੜਕਣਾ ਵਿੱਚ ਸੰਸਿਆਂ ਦੀ ਭੀੜ ਡਾਹਢੀ ਇਸ ਤਰਫ ਉਸ ਨਗਰ ਵਿੱਚ ਪੈਲ ਪਾਂਉਂਦੇ, ਬਾਰ੍ਹੋਂ-ਮਾਸੀਂ ਮੋਰ ਹੈ। ਇਸ ਨਗਰ ਤਾਂ ਜਾਤਾਂ ਪਾਤਾਂ ਊਚਨੀਚਾਂ ਢੇਰ ਨੇ, ਓਸ ਨਗਰੀਂ ਸਭ ਦਿਲਾਂ ਵਿੱਚ ਬਸ ਮੁਹੱਬਤ ਹ਼ੋਰ ਹੈ। deepzirvi@yahoo.co.in) -admin... saandalbaar@gmail.com
No comments:
Post a Comment